JALANDHAR WEATHER

ਭਾਰਤ ਤੇ ਬੰਗਲਾਦੇਸ਼ ਵਿਚਾਲੇ ਅੱਜ ਹੋਵੇਗਾ ਟੀ-20 ਸੀਰੀਜ਼ ਦਾ ਤੀਜਾ ਮੈਚ

ਹੈਦਰਾਬਾਦ, 12 ਅਕਤੂਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਹੈਦਰਾਬਾਦ ’ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ’ਚ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਭਾਰਤ 3 ਮੈਚਾਂ ਦੀ ਸੀਰੀਜ਼ ’ਚ 2-0 ਨਾਲ ਅੱਗੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ