JALANDHAR WEATHER

ਅਮਿਤ ਸ਼ਾਹ ਨੇ ਆਰ.ਐਸ.ਐਸ. ਦੇ ਸਥਾਪਨਾ ਦਿਵਸ ’ਤੇ ਵਲੰਟੀਅਰਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 12 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਰ.ਐਸ.ਐਸ. ਦੇ ਸਥਾਪਨਾ ਦਿਵਸ ਦੇ ਮੌਕੇ ’ਤੇ ਸਾਰੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਦੀ ਸਥਾਪਨਾ ਤੋਂ ਲੈ ਕੇ, ਸੰਗਠਨ ਭਾਰਤੀ ਸੰਸਕ੍ਰਿਤੀ ਦੀ ਰੱਖਿਆ ਕਰਨ ਅਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੇ ਵਿਚਾਰਾਂ ਨੂੰ ਉਭਾਰਨ ਲਈ ਸ਼ਾਨਦਾਰ ਕੰਮ ਕਰ ਰਿਹਾ ਹੈ। ਉਨ੍ਹਾਂ ਟਵੀਟ ਕਰ ਕਿਹਾ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਵਲੰਟੀਅਰਾਂ ਨੂੰ ਇਸ ਦੇ ਸਥਾਪਨਾ ਦਿਵਸ ’ਤੇ ਹਾਰਦਿਕ ਸ਼ੁਭਕਾਮਨਾਵਾਂ। ਇਹ ਸੰਗਠਨ ਅਨੁਸ਼ਾਸਨ ਅਤੇ ਦੇਸ਼ਭਗਤੀ ਦਾ ਇਕ ਵਿਲੱਖਣ ਪ੍ਰਤੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ