JALANDHAR WEATHER

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ ’ਤੇ ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ

 

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਸੰਜੇ ਤਲਵਾੜ ਦੀ ਕਾਰ ’ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਰ ਸੰਜੇ ਦੇ ਜਣਪਤ ਇਨਕਲੇਵ ਸਥਿਤ ਘਰ ਦੇ ਬਾਹਰ ਖੜੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਮੇਂ ਸੰਜੇ ਘਰ ਦੇ ਅੰਦਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ