JALANDHAR WEATHER

ਭਲਕੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ-ਭੂਦਨ/ਭੜੀ

ਮਲੇਰਕੋਟਲਾ, 12 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਅੱਜ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਮੰਡੀਆਂ 'ਚ ਰੁਲ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ