JALANDHAR WEATHER

ਸੰਗਰੂਰ ਦੀ ਅਨਾਜ ਮੰਡੀ 'ਚ ਸ਼ੁਰੂ ਹੋਈ ਝੋਨੇ ਦੀ ਲਿਫਟਿੰਗ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੋਰੀਆ)-ਕਈ ਦਿਨਾਂ ਦੀ ਉਡੀਕ ਤੋਂ ਬਾਅਦ ਆਖਿਰ ਸੰਗਰੂਰ ਦੀ ਅਨਾਜ ਮੰਡੀ ਵਿਚੋਂ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ, ਜਿਸ ਨਾਲ ਆੜ੍ਹਤੀਆਂ ਨੇ ਸੁੱਖ ਦਾ ਸਾਹ ਲਿਆ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਿਸਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਅੱਜ ਪਨਗਰੇਨ, ਮਾਰਕਫੈੱਡ ਅਤੇ ਪਨਸਪ ਵਲੋਂ ਖਰੀਦਿਆ ਕਰੀਬ 30 ਟਰੱਕ ਝੋਨਾ ਚੁੱਕਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ