JALANDHAR WEATHER

ਕਸਬਾ ਭੁਲੱਥ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ

ਭੁਲੱਥ (ਕਪੂਰਥਲਾ), 12 ਅਕਤੂਬਰ (ਮਨਜੀਤ ਸਿੰਘ ਰਤਨ)-ਸ਼੍ਰੀ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਦੁਸਹਿਰੇ ਦਾ ਤਿਉਹਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਚ ਧੂਮਧਾਮ ਨਾਲ ਮਨਾਇਆ ਗਿਆ। ਦੁਸਹਿਰੇ ਦਾ ਉਦਘਾਟਨ ਅੰਤਰਰਾਸ਼ਟਰੀ ਪਾਵਰ ਲਿਫਟ ਪ੍ਰਦੀਪ ਘਈ ਤੇ ਸਮਾਜ ਸੇਵਕ ਅਸ਼ੋਕ ਘਈ ਵਲੋਂ ਕੀਤਾ ਗਿਆ ਜਦਕਿ ਸ਼ਮ੍ਹਾ ਰੋਸ਼ਨ ਉੱਘੇ ਸਮਾਜ ਸੇਵੀ ਅਸ਼ੋਕ ਕੁਮਾਰ ਯੂ. ਐਸ. ਏ. ਅਤੇ ਮਾਸਟਰ ਕਮਲਜੀਤ ਮੰਨਣ ਦੁਆਰਾ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਅਤੇ ਮੋਹਤਬਰ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ