JALANDHAR WEATHER

ਕੋਟਫ਼ਤੂਹੀ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕੋਟਫ਼ਤੂਹੀ (ਹੁਸ਼ਿਆਰਪੁਰ), 12 ਅਕਤੂਬਰ (ਅਵਤਾਰ ਸਿੰਘ ਅਟਵਾਲ)-ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਥਾਨਕ ਸ਼੍ਰੀ ਰਾਮਲੀਲਾ ਦੁਸਹਿਰਾ ਕਮੇਟੀ ਵਲੋਂ ਧੂਮਧਾਮ ਨਾਲ ਮਨਾਇਆ ਗਿਆ। ਪਿਛਲੇ 9 ਦਿਨਾਂ ਤੋਂ ਰਾਮਲੀਲਾ ਦਾ ਮੰਚਨ ਕੀਤਾ ਗਿਆ ਸੀ। ਦੁਸਹਿਰੇ ਦਾ ਦਹਿਣ ਰਾਵਣ ਤੇ ਮੇਘਨਾਦ ਦੇ ਪੁਤਲਿਆਂ ਨੂੰ ਸ਼੍ਰੀ ਰਾਮ ਤੇ ਸ਼੍ਰੀ ਲਛਮਣ ਵਲੋਂ ਅਗਨੀ ਲਗਾ ਕੇ ਹੋਇਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ