JALANDHAR WEATHER

ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ

ਨਵੀਂ ਦਿੱਲੀ, 12 ਅਕਤੂਬਰ-ਭਾਰਤ ਨੇ ਤੀਜੇ ਟੀ-20 ਮੈਚ ਵਿਚ ਬੰਗਲਾਦੇਸ਼ ਖਿਲਾਫ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਹ ਮੈਚ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ ਤੇ ਭਾਰਤ ਲੜੀ ਵਿਚ 2-0 ਨਾਲ ਅੱਗੇ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ