JALANDHAR WEATHER

ਤੀਜੇ ਟੀ-20 ਚ ਭਾਰਤ ਨੇ 133 ਦੌੜਾਂ ਨਾਲ ਹਰਾਇਆਂ ਬੰਗਲਾਦੇਸ਼ ਨੂੰ, 3-0 ਨਾਲ ਜਿੱਤੀ ਲੜੀ

 ਹੈਦਰਾਬਾਦ, 12 ਅਕਤੂਬਰ - ਭਾਰਤ ਨੇ ਤੀਜੇ ਟੀ-20 ਵਿਚ ਬੰਗਲਾਦੇਸ਼ ਦੀ ਟੀਮ ਨੂੰ 133 ਦੌੜਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 298 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ 20 ਓਵਰਾਂ ਚ 7 ਵਿਕਟਾਂ ਦੇ ਨੁਕਸਾਨ 'ਤੇ 164 ਦੌੜਾਂ ਹੀ ਬਣਾ ਸਕੀ। ਇਸ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਬੰਗਲਾਦੇਸ਼ ਦਾ ਸੁਪੜਾ ਸਾਫ਼ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ