ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ
ਚੰਡੀਗੜ੍ਹ, 13 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਵੇਗੀ।ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਪਾਰਟੀ ਦਫ਼ਤਰ ਚ ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ।