ਯੂ.ਪੀ. ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਦੀ ਵੱਡੀ ਮੀਟਿੰਗ ਅੱਜ
ਨਵੀਂ ਦਿੱਲੀ, 13 ਅਕਤੂਬਰ - ਉਤਰ ਪ੍ਰਦੇਸ਼ ਵਿਖੇ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਦੀ ਵੱਡੀ ਮੀਟਿੰਗ ਅੱਜ ਦਿੱਲੀ ਵਿਖੇ ਹੋਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇ.ਪੀ. ਨੱਢਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੀਟਿੰਗ ਚ ਸ਼ਾਮਿਲ ਹੋਣਗੇ।