ਨਵਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਕੇ ਕੇ.ਏ.ਪੀ. ਸਿਨ੍ਹਾ ਨੂੰ ਸਨਮਾਨਤ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ।