JALANDHAR WEATHER

ਸੰਗਰੂਰ ਦੀ ਅਨਾਜ ਮੰਡੀ ਚ ਵੇਅਰਹਾਓੂਸ ਨੇ ਵੀ ਝੋਨੇ ਦੀ ਲਿਫਟਿੰਗ ਕੀਤੀ ਸ਼ੁਰੂ

 ਸੰਗਰੂਰ, 13 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਦੀ ਅਨਾਜ ਮੰਡੀ ਵਿਚੋਂ ਪਨਗਰੇਨ, ਮਾਰਕਫੈਡ ਅਤੇ ਪਨਸਪ ਤੋਂ ਬਾਅਦ ਵੇਅਰਹਾਓੂਸ ਵਲੋਂ ਵੀ ਝੋਨੇ ਦੀ ਲਿਫਟਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ । ਆੜ੍ਹਤੀਆ ਐਸੋਸੀੇਏਸ਼ਨ ਦੇ ਪ੍ਰਧਾਨ ਸਿਸਨ ਕੁਮਾਰ ਤੁੰਗਾਂ ਤੇ ਹੋਰਨਾਂ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸੇ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ