JALANDHAR WEATHER

ਪਿਛਲੇ ਕੁਝ ਸਮੇਂ ਤੋਂ ਮੁੰਬਈ ਚ ਰਹਿ ਕੇ ਬਾਬਾ ਸਿੱਦੀਕੀ ਦੀ ਰੇਕੀ ਕਰ ਰਹੇ ਸਨ ਹਮਲਾਵਰ - ਮੁੰਬਈ ਪੁਲਿਸ

 ਮੁੰਬਈ, 13 ਅਕਤੂਬਰ - ਮੁੰਬਈ ਪੁਲਿਸ ਨੇ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੇ ਸੰਬੰਧ ਵਿਚ ਭਾਰਤੀ ਨਿਆ ਸੰਹਿਤਾ, ਆਰਮਜ਼ ਐਕਟ ਅਤੇ ਮਹਾਰਾਸ਼ਟਰ ਪੁਲਿਸ ਐਕਟ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।ਪੁਲਿਸ ਮੁਤਾਬਕ ਦੋਸ਼ੀ ਪਿਛਲੇ ਕੁਝ ਸਮੇਂ ਤੋਂ ਮੁੰਬਈ 'ਚ ਸਨ ਅਤੇ ਸਿੱਦੀਕੀ 'ਤੇ ਤਿੱਖੀ ਨਜ਼ਰ ਰੱਖ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ