ਬਾਬਾ ਸਿੱਦੀਕੀ ਦੀ ਹੱਤਿਆ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਮੁੰਬਈ ਭੇਜੇਗੀ ਦਿੱਲੀ ਪੁਲਿਸ
ਨਵੀਂ ਦਿੱਲੀ, 13 ਅਕਤੂਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ ਮੁੰਬਈ ਵਿਚ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੀ ਜਾਂਚ ਲਈ ਦਿੱਲੀ ਪੁਲਿਸ ਇਕ ਵਿਸ਼ੇਸ਼ ਜਾਂਚ ਟੀਮ ਮੁੰਬਈ ਭੇਜੇਗੀ।