JALANDHAR WEATHER

ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

 ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪਵਿੱਤਰਾ ਮਾਰਗਰੀਟਾ ਨੂੰ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ