ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾ ਵਲੋਂ ਧਰਨਾ ਪ੍ਰਦਰਸ਼ਨ ਸ਼ੁਰੂ
ਫ਼ਿਰੋਜ਼ਪੁਰ 13 ਅਕਤੂਬਰ (ਕੁਲਬੀਰ ਸਿੰਘ ਸੋਢੀ) - ਸੂਬਾ ਸਰਕਾਰ ਦੀਆ ਕੂਟਨੀਤੀਆਂ ਤੋਂ ਪ੍ਰੇਸ਼ਾਨ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਛਾਉਣੀ ਦੀ ਚੁੰਗੀ ਨੰਬਰ 7 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ, ਜੋ 3 ਵਜੇ ਤੱਕ ਚੱਲੇਗਾ। ਧਰਨੇ ਵਿਚ ਆੜ੍ਹਤੀਆਂ ਤੇ ਸ਼ੈਲਰ ਮਾਲਿਕਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਹੈ।