ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ
ਅੰਮ੍ਰਿਤਸਰ, 13 ਅਕਤੂਬਰ (ਗਗਨਦੀਪ ਸ਼ਰਮਾ) - ਕਿਸਾਨ ਅੰਦੋਲਨ ਕਾਰਨ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਲਈ ਤਰਨਤਾਰਨ ਦੇ ਰਸਤੇ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ।