JALANDHAR WEATHER

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲੁਧਿਆਣਾ ਦੇ ਸ਼ੇਰਪੁਰ ਚੌਂਕ ਵਿਖੇ ਦਿੱਲੀ ਅੰਮ੍ਰਿਤਸਰ ਹਾਈਵੇ ਜਾਮ

 ਲੁਧਿਆਣਾ, 13 ਅਕਤੂਬਰ (ਰੂਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲੁਧਿਆਣਾ ਦੇ ਸ਼ੇਰਪੁਰ ਚੌਂਕ ਵਿਖੇ ਦਿੱਲੀ ਅੰਮ੍ਰਿਤਸਰ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਹਾਈਵੇ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 13 ਅਕਤੂਬਰ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹਾਈਵੇ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ