JALANDHAR WEATHER

ਮੱਖੂ : ਕਿਸਾਨ ਸੰਯੁਕਤ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ 54 ਜਾਮ

 ਮੱਖੂ, 13 ਅਕਤੂਬਰ (ਕੁਲਵਿੰਦਰ ਸਿੰਘ ਸੰਧੂ) - ਕਿਸਾਨਾਂ ਦੇ ਝੋਨੇ ਦੀ ਨਾ ਹੋ ਰਹੀ ਖ਼ਰੀਦ ਨੂੰ ਲੈ ਕੇ ਕਿਸਾਨ ਸੰਯੁਕਤ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ 12 ਤੋਂ 3 ਵਜੇ ਤੱਕ ਨੈਸ਼ਨਲ ਹਾਈਵੇ 54 ਕੈਂਚੀਆਂ ਨਜ਼ਦੀਕ ਮੱਖੂ ਵਿਖੇ ਜਾਮ ਲਗਾ ਕੇ ਧਰਨਾ ਲਗਾ ਦਿੱਤਾ ਗਿਆ। ਇਸ ਜਾਮ ਦੌਰਾਨ ਮਰੀਜ਼, ਬਰਾਤ ਅਤੇ ਏਅਰਪੋਰਟ ਵਾਲੇ ਵਾਹਨ ਨਹੀਂ ਰੋਕੇ ਜਾ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ