ਬਾਬਾ ਸਿੱਦੀਕੀ ਕਤਲ ਕੇਸ : ਮੁੰਬਈ ਕ੍ਰਾਈਮ ਬ੍ਰਾਂਚ ਵਲੋਂ 28 ਜ਼ਿੰਦਾ ਕਾਰਤੂਸ ਬਰਾਮਦ
ਮੁੰਬਈ (ਮਹਾਰਾਸ਼ਟਰ), 13 ਅਕਤੂਬਰ-ਬਾਬਾ ਸਿੱਦੀਕੀ ਕਤਲ ਕੇਸ ਵਿਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਕੋਲੋਂ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਕਿਸੇ ਅੰਤਰਰਾਸ਼ਟਰੀ ਗਰੋਹ ਨਾਲ ਵੀ ਜੁੜੇ ਹੋ ਸਕਦੇ ਹਨ। ਪੁਲਿਸ ਨੇ ਮੁਲਜ਼ਮਾਂ ਦੇ 14 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਹੈ।