ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 152 ਦੌੜਾਂ ਦਾ ਟੀਚਾ਼
ਦੁਬਈ, 13 ਅਕਤੂਬਰ-ਆਸਟ੍ਰੇਲੀਆ ਨੇ ਭਾਰਤ ਨੂੰ 152 ਦੌੜਾਂ ਦਾ ਟੀਚਾ਼ ਦਿੱਤਾ ਹੈ। ਦੱਸ ਦਈਏ ਕਿ ਵਿਸ਼ਵ ਕੱਪ ਮਹਿਲਾ ਦਾ ਅੱਜ ਇਹ ਟੀ-20 ਮੈਚ ਹੈ। ਆਸਟ੍ਰੇਲੀਆ ਨੇ 8 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ ਹਨ।