JALANDHAR WEATHER

ਰਿਸ਼ਵਤ ਮਾਮਲੇ ’ਚ ਡਿੰਪਲ ਵਿਦੇਸ਼ਾਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)- ਅੱਜ ਵਿਜੀਲੈਂਸ ਦੀ ਟੀਮ ਵਲੋਂ ਨਾਭਾਗੇਟ ਦੇ ਇਲਾਕੇ ’ਚ ਇਕ ਔਰਤ ਨੂੰ ਰਿਸ਼ਵਤ ਦੇ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਡਿੰਪਲ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਉਸ ਨੇ ਬਿਜਲੀ ਬੋਰਡ ਵਿਚ ਭਰਤੀ ਕਰਾਉਣ ਦੇ ਮਾਮਲੇ ਨੂੰ ਲੈ ਕੇ ਕਿਸੇ ਵਿਅਕਤੀ ਤੋਂ ਪੈਸੇ ਲਏ ਹਨ। ਫਿਲਹਾਲ ਅਧਿਕਾਰਤ ਤੌਰ ’ਤੇ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ। ਇਸ ਔਰਤ ਨੂੰ ਆਮ ਆਦਮੀ ਪਾਰਟੀ ਦਾ ਸੀਨੀਅਰ ਆਗੂ ਦੱਸਿਆ ਜਾ ਰਿਹਾ ਹੈ ਪਰ ਦੂਜੇ ਪਾਸੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕੀ ਡਿੰਪਲ ਕੋਲ ਆਮ ਆਦਮੀ ਪਾਰਟੀ ਦਾ ਅਧਿਕਾਰਤ ਤੌਰ ’ਤੇ ਕੋਈ ਅਹੁਦਾ ਨਹੀਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ