JALANDHAR WEATHER

ਖ਼ੇਤਾਂ’ ਚੋਂ ਪੰਜ ਪੈਕਟ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋਂ ਬੀ. ਐਸ. ਐਫ਼. ਅਤੇ ਪੰਜਾਬ ਪੁਲਿਸ ਦੇ ਸਾਂਝੇ ਅਭਿਆਨ ਦੌਰਾਨ ਪੰਜ ਪੈਕਟ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਦੀ ਖਬਰ ਹੈ। ਬਰਾਮਦ ਕੀਤੀ ਗਈ ਹੈਰੋਇਨ ਦਾ ਵਜਨ 2 ਕਿਲੋ 838 ਗ੍ਰਾਮ ਦੱਸਿਆ ਜਾ ਰਿਹਾ ਹੈ, ਜਦੋਂ ਕਿ ਮੋਟਰਸਾਈਕਲ ਸੀ. ਡੀ. ਡੀਲੈਕਸ ਕਾਲੇ ਰੰਗ ਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ