JALANDHAR WEATHER

ਪਿੰਡ ਮਾਲੇਵਾਲ ਕੰਢੀ ਦੇ ਸਾਬਕਾ ਸਰਪੰਚ ਓਮ ਪ੍ਰਕਾਸ਼ ਬੱਗਾ ਨਹੀਂ ਰਹੇ

 ਪੋਜੇਵਾਲ ਸਰਾਂ (ਨਵਾਂਸ਼ਹਿਰ), 14 ਅਕਤੂਬਰ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੋਰ ਦੇ ਪਿੰਡ ਭੂਰੀਵਾਲੇ ਮਾਲੇਵਾਲ ਕੰਢੀ ਦੇ ਸੂਝਵਾਨ ਪੜ੍ਹੇ ਲਿਖੇ ਸਿਆਸਤਦਾਨ ਪਿੰਡ ਦੇ ਸਾਬਕਾ ਸਰਪੰਚ ਓਮ ਪ੍ਰਕਾਸ਼ ਬੱਗਾ ਦੀ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਓਮ ਪ੍ਰਕਾਸ਼ ਬੱਗਾ ਦੀ ਮੌਤ ਦੀ ਖ਼ਬਰ ਦਾ ਪਤਾ ਚੱਲਦਿਆਂ ਹੀ ਹਲਕੇ ਦੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਪਿੰਡ ਮਾਲੇਵਾਲ ਕੰਢੀ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ