ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਵੱਲ ਮੋੜ ਦਿੱਤਾ ਗਿਆ ਏਅਰ ਇੰਡੀਆ ਦੀ ਮੁੰਬਈ-ਨਿਊਯਾਰਕ ਉਡਾਣ ਨੂੰ
ਮੁੰਬਈ, 14 ਅਕਤੂਬਰ - ਮੁੰਬਈ ਤੋਂ ਨਿਊਯਾਰਕ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਬੰਬ ਦੀ ਧਮਕੀ ਕਾਰਨ ਸੁਰੱਖਿਆ ਚਿੰਤਾ ਦੇ ਮੱਦੇਨਜ਼ਰ ਦਿੱਲੀ ਵੱਲ ਮੋੜ ਦਿੱਤਾ ਗਿਆ।