ਪੰਚਾਇਤ ਚੋਣਾਂ ਲਈ ਚੋਣ ਸਮੱਗਰੀ ਸਮੇਤ ਅੱਜ ਹੋਣਗੀਆਂ ਪੋਲਿੰਗ ਪਾਰਟੀਆਂ ਰਵਾਨਾ
ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਵਿੱਚ ਕੱਲ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਚੋਣ ਸਮਗਰੀ ਸਮੇਤ ਅੱਜ ਵੱਖ-ਵੱਖ ਥਾਵਾਂ ’ਤੋਂ ਪੋਲਿੰਗ ਪਾਰਟੀਆਂ ਰਵਾਨਾ ਹੋਣਗੀਆਂ । ਵੋਟਾਂ ਕੱਲ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ।