JALANDHAR WEATHER

ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਚ ਭਲਕੇ ਛੁੱਟੀ ਕਾਰਨ 16 ਅਕਤੂਬਰ ਨੂੰ ਹੋਵੇਗੀ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਅਕਤੂਬਰ- ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਭਲਕੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਦੋਵਾਂ ਬੈਂਚਾਂ ਅੱਗੇ ਸੁਣਵਾਈ ਲਈ ਨਿਰਧਾਰਿਤ ਸਾਰੇ ਕੇਸਾਂ ਦੀ ਸੁਣਵਾਈ ਸੰਬੰਧਿਤ ਬੈਂਚਾਂ ਵਲੋਂ 16 ਅਕਤੂਬਰ ਨੂੰ ਕੀਤੀ ਜਾਵੇਗੀ, ਕਿਉਂਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਾਰਨ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ