ਦੀਵਾਲੀ ਤੋਂ ਪਹਿਲਾਂ ਦਿੱਲੀ ਵਿਚ ਪਟਾਕਿਆਂ ’ਤੇ ਪਾਬੰਦੀ
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਦਿੱਲੀ ਦੇ ਐਨ.ਸੀ.ਟੀ. ਖੇਤਰ ਵਿਚ 01.01.2025 ਤੱਕ ਆਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਸਮੇਤ ਸਾਰੇ ਪ੍ਰਕਾਰ ਦੇ ਪਟਾਕਿਆਂ ਦੇ ਨਿਰਮਾਣ, ਸਟੋਰੇਜ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਦਾ ਆਦੇਸ਼ ਜਾਰੀ ਕੀਤਾ ਹੈ।