JALANDHAR WEATHER

ਬਟਾਲਾ 'ਚ ਨੌਜਵਾਨ ਦਾ ਕਤਲ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)- ਬਟਾਲਾ ਦੇ ਦਾਤਿਆਂ ਗਲੀ ਮਜਮਾ ਮਹੱਲਾ ਵਿਖੇ ਇਕ ਨੌਜਵਾਨ ਦਾ ਕਤਲ ਹੋ ਗਿਆ। ਮ੍ਰਿਤਕ ਨੌਜਵਾਨ ਘਰ ਵਿਚ ਇਕੱਲਾ ਰਹਿੰਦਾ ਸੀ। ਉਸ ਦੀ ਲਾਸ਼ ਘਰ ਵਿਚ ਬਣੇ ਸਟੋਰ ਵਿਚੋਂ ਮਿਲੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ