ਜੇ.ਕੇ.ਐਨ.ਸੀ. ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਉਪ ਰਾਜਪਾਲ ਮਨੋਜ ਸਿਨਹਾ ਤੋਂ ਪੱਤਰ ਪ੍ਰਾਪਤ ਕੀਤਾ
ਜੰਮੂ-ਕਸ਼ਮੀਰ, 14 ਅਕਤੂਬਰ - ਜੇ.ਕੇ.ਐਨ.ਸੀ. ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਦਾ ਇਕ ਪੱਤਰ ਮਿਲਿਆ, ਜਿਸ ਵਿਚ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿਚ ਅਗਲੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਗਿਆ।