ਸੀ.ਬੀ.ਆਈ. ਕੇਸ ਵਿਚ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 17 ਜੁਲਾਈ- ਆਬਕਾਰੀ ਨੀਤੀ ਘੁਟਾਲੇ ਦੇ ਸੰਬੰਧ ਵਿਚ ਸੀ.ਬੀ.ਆਈ. ਵਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਕੇਸ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਅੱਜ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ।