JALANDHAR WEATHER

ਇਮਾਰਤ ਡਿੱਗਣ ਦੀ ਘਟਨਾ 'ਤੇ ਯੋਗੀ ਆਦਿਤਿਆਨਾਥ ਨੇ ਕੀਤਾ ਟਵੀਟ

ਨਵੀਂ ਦਿੱਲੀ, 7 ਸਤੰਬਰ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਰਾਂਸਪੋਰਟ ਨਗਰ, ਲਖਨਊ ਵਿਚ ਇਮਾਰਤ ਡਿੱਗਣ ਦੀ ਘਟਨਾ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਐਸ.ਡੀ.ਆਰ.ਐਫ. ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ