ਐਨ.ਆਈ.ਏ. ਵਲੋਂ ਬਾਬਾ ਬਕਾਲਾ ਸਾਹਿਬ ਦੇ ਇਲਾਕੇ ਬੁਤਾਲਾ ਅਤੇ ਰਈਆ ਵਿਖੇ ਛਾਪੇਮਾਰੀ
ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲੁੰਦਰਜੀਤ ਸਿੰਘ ਰਾਜਨ) - ਐਨ.ਆਈ.ਏ. ਦੀ ਟੀਮ ਵਲੋਂ ਅੱਜ ਤੜਕਸਾਰ ਬਾਬਾ ਬਕਾਲਾ ਸਾਹਿਬ ਦੇ ਇਲਾਕੇ ਬੁਤਾਲਾ ਅਤੇ ਰਈਆ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਇਕ ਔਰਤ ਨੂੰ ਹਿਰਸਤ ਵਿਚ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੀ ਪਤਨੀ ਨੂੰ ਹਿਰਾਸਤ ਵਿਚ ਲਿਆ ਹੈ।