JALANDHAR WEATHER

ਪੰਜਾਬ ਦੇ ਗਵਰਨਰ ਪ੍ਰੀਵਾਰ ਸਮੇਤ ਗੁਰ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਗੋਇੰਦਵਾਲ ਸਾਹਿਬ,13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਸ੍ਰੀ ਗੋਇੰਦਵਾਲ ਸਾਹਿਬ ਵਿਖੇ 450 ਸਾਲਾ ਸ਼ਤਾਬਦੀ ਦੇ ਚੱਲ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਆਪਣੀ ਧਰਮਪਤਨੀ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਐਸ. ਜੀ. ਪੀ. ਸੀ. ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ