JALANDHAR WEATHER

2-3 ਦਿਨਾਂ ਅੰਦਰ ਵਿਧਾਇਕਾਂ ਦੀ ਮੀਟਿੰਗ ਚ ਹੋਵੇਗਾ ਅਗਲੇ ਮੁੱਖ ਮੰਤਰੀ ਦਾ ਫ਼ੈਸਲਾ - ਕੇਜਰੀਵਾਲ

 ਨਵੀਂ ਦਿੱਲੀ, 15 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਕੁਝ ਲੋਕ ਕਹਿੰਦੇ ਹਨ ਕਿ ਅਸੀਂ ਸੁਪਰੀਮ ਕੋਰਟ ਦੀਆਂ ਪਾਬੰਦੀਆਂ ਕਾਰਨ ਕੰਮ ਨਹੀਂ ਕਰ ਸਕਾਂਗੇ। ਇਥੋਂ ਤੱਕ ਕਿ ਉਨ੍ਹਾਂ ਨੇ ਸਾਡੇ 'ਤੇ ਪਾਬੰਦੀਆਂ ਲਗਾਉਣ ਵਿਚ ਕੋਈ ਕਸਰ ਨਹੀਂ ਛੱਡੀ... ਜੇਕਰ ਤੁਸੀਂ ਸੋਚਦੇ ਹੋ ਕਿ ਮੈਂ ਇਮਾਨਦਾਰ ਹਾਂ, ਤਾਂ ਮੇਰੇ ਲਈ ਵੋਟ ਦਿਓ। ਮੈਂ ਚੁਣੇ ਜਾਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਾਂਗਾ। ਅਗਲੇ 2-3 ਦਿਨਾਂ 'ਚ ਵਿਧਾਇਕਾਂ ਦੀ ਮੀਟਿੰਗ ਹੋਵੇਗੀ, ਜਿਸ 'ਚ ਅਗਲੇ ਮੁੱਖ ਮੰਤਰੀ ਦਾ ਫ਼ੈਸਲਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ