JALANDHAR WEATHER

ਪੰਚਾਇਤੀ ਚੋਣਾਂ : ਖੁੱਡੀ ਖੁਰਦ ਵਿਖੇ ਵੋਟਾਂ ਪੈਣੀਆਂ ਸ਼ੁਰੂ

 ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੁੱਡੀ) - ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ। ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਵੀ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ