JALANDHAR WEATHER

ਲੁਧਿਆਣਾ : ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ

 ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਜ਼ਿਲ੍ਹੇ ਵਿਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਸਵੇਰ ਤੋਂ ਹੀ ਪਿੰਡਾਂ ਵਿਚ ਵੋਟ ਪਾਉਣ ਲਈ ਲੋਕਾਂ ਵਿਚ ਭਾਰੀ ਉਤਸਾਹ ਵੇਖਿਆ ਜਾ ਰਿਹਾ ਹੈ ਅਤੇ ਹੁਣ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਪੋਲਿੰਗ ਬੂਥਾਂ ਦੇ ਬਾਹਰ ਲੱਗ ਗਈਆਂ ਹਨ। ਪੁਲਿਸ ਵਲੋਂ ਵੀ ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ