ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਮਿਥੇ ਸਮੇਂ 'ਤੇ ਸ਼ੁਰੂ
ਇਯਾਲੀ/ਥਰੀਕੇ, 15 ਅਕਤੂਬਰ (ਮਨਜੀਤ ਸਿੰਘ ਦੁੱਗਰੀ) - ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਮਿੱਥੇ ਸਮੇਂ ਤੇ ਸ਼ੁਰੂ ਹੋਇਆ। ਲੁਧਿਆਣਾ ਦੇ ਪਿੰਡ ਸਿੰਘਪੁਰਾ ਵਿਖੇ ਐਸ.ਸੀ. ਡਿਪਾਰਟਮੈਟ ਪੰਜਾਬ ਦੇ ਵਾਈਸ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਪਹਿਲੀ ਵੋਟ ਪਾਈ।