JALANDHAR WEATHER

ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਬੂਥਾਂ 'ਤੇ ਚਹਿਲ ਪਹਿਲ ਸ਼ੁਰੂ

 ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਬੂਥਾਂ ਤੇ ਚਹਿਲ ਪਹਿਲ ਸ਼ੁਰੂ ਹੋ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ