ਨਵਾਂਸ਼ਹਿਰ ਹਲਕੇ ਚ ਲੱਗੀਆਂ ਲੰਬੀਆਂ ਕਤਾਰਾਂ, ਜ਼ਿਲ੍ਹਾ ਪੁਲਿਸ ਮੁਖੀ ਨੇ ਸੁਰੱਖਿਆ ਪ੍ਰਬੰਧਾ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਚ ਵੋਟਾਂ ਪਾਉਣ ਲਈ ਸਵੇਰ ਤੋਂ ਲੰਬੀਆਂ ਲਾਈਨਾਂ ਲੱਗਣੀਆ ਸ਼ੁਰੂ ਹੋ ਗਈਆ । ਵੋਟਰਾਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਨੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ।