JALANDHAR WEATHER

ਭੰਗਾਲਾ : ਡੀ. ਐਸ. ਪੀ. ਕੁਲਵਿੰਦਰ ਸਿੰਘ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

ਭੰਗਾਲਾ, (ਹੁਸ਼ਿਆਰਪੁਰ), 15 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਡੀ. ਐਸ. ਪੀ. ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਪੋਲਿੰਗ ਬੂਥਾਂ ’ਤੇ ਪਹੁੰਚ ਸਥਿਤੀ ਦਾ ਜਾਇਜ਼ਾ ਲਿਆ। ਗੱਲਬਾਤ ਦੌਰਾਨ ਪੁਲਿਸ ਚੌਂਕੀ ਇੰਚਾਰਜ ਭੰਗਾਲਾ ਰਵਿੰਦਰ ਸਿੰਘ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਤੇ ਆਮ ਸ਼ਾਂਤੀ ਨਾਲ ਬੇਖੌਫ ਹੋ ਕੇ ਵੋਟ ਪਾਉਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ