ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਜੱਦੀ ਪਿੰਡ ਘੁਬਾਇਆ ਦੇ ਵੋਟਰਾਂ 'ਚ ਭਾਰੀ ਉਤਸ਼ਾਹ
ਮੰਡੀ ਘੁਬਾਇਆ (ਜਲਾਲਾਬਾਦ), 15 ਅਕਤੂਬਰ (ਅਮਨ ਬਵੇਜਾ/ਕਰਨ ਚੁਚਰਾ) - ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਜੱਦੀ ਪਿੰਡ ਘੁਬਾਇਆ ਦੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਬਹੁਤ ਸ਼ਾਂਤਮਈ ਢੰਗ ਦੇ ਨਾਲ ਚੋਣ ਪ੍ਰਕਿਰਿਆ ਚੱਲ ਰਹੀ ਹੈ।