JALANDHAR WEATHER

ਬਲਾਕ ਦਸੂਹਾ ਦੇ ਪਿੰਡ ਘੋਗਰਾ ਵਿਖੇ 95 ਸਾਲਾਂ ਬਜ਼ੁਰਗ ਜੋੜੇ ਨੇ ਪਾਈ ਵੋਟ

 ਘੋਗਰਾ, 15 ਅਕਤੂਬਰ (ਆਰ. ਐੱਸ. ਸਲਾਰੀਆ) - ਬਲਾਕ ਦਸੂਹਾ ਦੇ ਪਿੰਡ ਘੋਗਰਾ ਵਿਖੇ ਸਵੇਰ ਤੋਂ ਹੀ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ 95 ਸਾਲਾਂ ਬਜ਼ੁਰਗ ਜੋੜੇ ਨੇ ਵੀਂ ਅਪਣੀ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ