JALANDHAR WEATHER

ਜਗਦੀਪ ਕੰਬੋਜ ਗੋਲਡੀ ਨੇ ਵੋਟਰਾਂ ਨੂੰ ਸ਼ਾਂਤਮਈ ਢੰਗ ਨਾਲ ਮਤਦਾਨ ਕਰਨ ਦੀ ਕੀਤੀ ਅਪੀਲ

ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 15 ਅਕਤੂਬਰ- (ਕਰਨ ਚੁਚਰਾ/ਅਮਨ ਬਵੇਜਾ)- ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਘੁਬਾਇਆ ਵਿਖੇ ਪਹੁੰਚ ਕੇ ਵੋਟਰਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਲੜਾਈ ਝਗੜੇ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਮਤਦਾਨ ਦਾ ਇਸਤੇਮਾਲ ਕਰੋ ਅਤੇ ਜੋ ਉਮੀਦਵਾਰ ਤੁਹਾਡੀਆਂ ਉਮੀਦਾਂ ’ਤੇ ਖਰਾ ਉਤਰ ਸਕਦਾ ਹੈ, ਉਸ ਨੂੰ ਵੋਟ ਪਾ ਕੇ ਚੁਣੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ