JALANDHAR WEATHER

ਬਲਾਕ ਸੁਧਾਰ (ਲੁਧਿਆਣਾ) ਦੇ 46 ਪਿੰਡਾਂ ਅੰਦਰ ਵੋਟ ਪੋਲਿੰਗ ਅਮਨ ਸ਼ਾਂਤੀ ਨਾਲ ਜਾਰੀ

ਮੁੱਲਾਂਪੁਰ-ਦਾਖਾ, (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਬਲਾਕ ਸੁਧਾਰ ਅਧੀਨ 46 ਪਿੰਡਾਂ ਅੰਦਰ ਵੋਟ ਪੋਲਿੰਗ ਅਮਨ ਸ਼ਾਂਤੀ ਨਾਲ ਜਾਰੀ ਹੈ। ਸਵੇਰ ਤੋਂ ਹੀ ਵੋਟ ਪਾਉਣ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ, ਸਵੇਰ 8 ਵਜੇ ਜਿਉਂ ਹੀ ਪੋਲਿੰਗ ਸ਼ੁਰੂ ਹੋਈ ਤਾਂ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਵੇਖਣ ਨੂੰ ਮਿਲੀਆਂ। ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਦਾਖਾ ਪੁਲਿਸ ਸਬ ਡਵੀਜ਼ਨ ਦੇ ਥਾਣਾ ਦਾਖਾ, ਥਾਣਾ ਸੁਧਾਰ ਪੁਲਿਸ ਵਲੋਂ ਅਮਨ ਸ਼ਾਂਤੀ ਨਾਲ ਪੋਲਿੰਗ ਕਰਵਾਉਣ ਲਈ ਸੁਰੱਖਿਆ ਪ੍ਰਬੰਧ ਪੁਖਤਾ ਵੇਖਣ ਨੂੰ ਮਿਲੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ