ਉਲੰਪੀਅਨ ਨੀਰਜ ਚੋਪੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 15 ਅਕਤੂਬਰ- ਅੱਜ ਉਲੰਪਿਕ ਖ਼ੇਡਾਂ ਵਿਚ ਤਗਮਾ ਜੇਤੂ ਨੀਰਜ ਚੋਪੜਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ।