ਵਿਰਸਾ ਸਿੰਘ ਵਲਟੋਹਾ ਨੂੰ ਕੱਢਿਆ ਜਾਵੇ ਪਾਰਟੀ ’ਚੋਂ ਬਾਹਰ- ਸਿੰਘ ਸਹਿਬਾਨ
ਅੰਮ੍ਰਿਤਸਰ, 15 ਅਕਤੂਬਰ- ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।