JALANDHAR WEATHER

ਸਾਬਕਾ ਵਿਧਾਇਕ ਸਿੱਧੂ ਨੇ ਆਪਣੇ ਜੱਦੀ ਪਿੰਡ ਪਥਰਾਲਾ ’ਚ ਪਾਈ ਵੋਟ

ਸੰਗਤ ਮੰਡੀ, (ਬਠਿੰਡਾ), 15 ਅਕਤੂਬਰ (ਰਣਜੀਤ)- ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਵਲੋਂ ਲੋਕ ਸਭਾ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਰਹਿ ਚੁੱਕੇ ਜੀਤਮਹਿੰਦਰ ਸਿੰਘ ਸਿੱਧੂ ਨੇ ਪੰਚਾਇਤੀ ਚੋਣਾਂ ’ਚ ਸ਼ਮੂਲੀਅਤ ਕਰਦਿਆਂ ਅੱਜ ਬਠਿੰਡਾ (ਦਿਹਾਤੀ) ਹਲਕੇ ’ਚ ਪੈਂਦੇ ਆਪਣੇ ਜੱਦੀ ਪਿੰਡ ਪਥਰਾਲਾ ਦੇ ਪੋਲਿੰਗ ਬੂਥ ’ਤੇ ਆਪਣੇ ਭਰਾਵਾਂ ਅਤੇ ਸਕੇ ਸੰਬੰਧੀਆਂ ਸਮੇਤ ਵੋਟ ਪਾਈ। ਗੱਲਬਾਤ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਿੰਗ ਦੌਰਾਨ ਭਾਈਚਾਰਕ ਸਾਂਝ ’ਚ ਕਿਸੇ ਕਿਸਮ ਦੀ ਤ੍ਰੇੜ ਨਾ ਆਉਣ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ