JALANDHAR WEATHER

ਰਾਜਾਸਾਂਸੀ ਖੇਤਰ ਦੇ ਆਸ-ਪਾਸ ਪਿੰਡਾਂ ਦੇ ਵੋਟਰਾਂ 'ਚ ਭਾਰੀ ਉਤਸ਼ਾਹ ਨਾਲ ਚੱਲ ਰਹੀਆਂ ਵੋਟਾਂ

ਰਾਜਾਸਾਂਸੀ (ਅੰਮ੍ਰਿਤਸਰ), 15 ਅਕਤੂਬਰ (ਹਰਦੀਪ ਸਿੰਘ ਖੀਵਾ)-ਅੱਜ ਪੰਚਾਇਤੀ ਚੋਣਾਂ ਦੌਰਾਨ ਸਬ-ਡਵੀਜ਼ਨ ਰਾਜਾਸਾਂਸੀ ਦੇ ਆਸ-ਪਾਸ ਦੇ ਪਿੰਡਾਂ ਵਿਚ ਸਵੇਰੇ 8 ਵਜੇ ਤੋਂ ਹੀ ਵੋਟਾਂ ਪਾਉਣ ਦਾ ਕੰਮ ਆਰੰਭ ਹੋ ਗਿਆ ਹੈ, ਜਿਸ ਤੋਂ ਬਾਅਦ ਬੂਥਾਂ ਉਪਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ ਅਤੇ ਵੋਟਾਂ ਪਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਇਸ ਦੌਰਾਨ ਅਮਨ-ਅਮਾਨ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਲੋਕਾਂ ਵਿਚ ਆਪਸੀ ਭਾਈਚਾਰਾ ਕਾਇਮ ਹੈ। ਪੁਲਿਸ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ